링크모음스포츠중계주소야주소킹링크모음주소야주소모음주소콘여기여bulk Ahrefs DR checker주소킹여기여주소모음아이러브밤여기여주소모음링크모음casibombetciocasibomcasibomcasibom girişcasibomcasibom telegramgrandpashabet 8255holiganbet 7673holiganbet 7672grandpashabet 8256grandpashabet 8254holiganbet 7673jojobet 8232holiganbet 7673jojobet 8233jojobet 8233casibomHacklink Satın AlHacklink Satin alcasibomcasibomhacklink : linkforge.ccBacklink : https://linkforge.cc/Backlink : https://linkforge.cc/Buy Backlink : https://linkforge.cc/주소모음 링크모음주소콘 | 안전한 주소모음・링크모음 사이트주소콘 | 안전한 주소모음・링크모음 사이트주소콘 | 안전한 주소모음・링크모음 사이트
ਲੁਧਿਆਣਾ ਵਿੱਚ ਨਵਾਂ ਕਮਰਸ਼ੀਅਲ ਪ੍ਰੋਜੈਕਟ Apple's Heights, Clubhouse ਬਣੇਗਾ ਖਾਸ USP - Uturn Time
Uturn Time
Breaking
Ludhiana: लुधियाना में फिर लौटीं ‘क्राइम सॉल्वर’ रूपिंदर कौर भट्टी, ADCP Investigation और EO Wing का संभाला चार्ज Panchkula: शिव महापुराण कथा में उमड़ा श्रद्धा का सैलाब, भगवान शिव की भक्ति से सत्य और सदाचार का संदेश Ludhiana: एलएसएससी इंटर-स्कूल स्टोरीटेलिंग प्रतियोगिता में भारतीय विद्या मंदिर की छात्राओं ने हासिल किया द्वितीय स्थान Chandigarh: ‘असफलता को अपनी पहचान न बनने दें, मेहनत को बनाएं अपनी ताकत’ : युवाओं से बोले सीएम सैनी Amritsar: ‘सतौज से संसद’ डॉक्यूमेंट्री 2027 चुनाव की तैयारी, पंजाब को प्रचार नहीं सरकार का रिपोर्ट कार्ड चाहिए : प्रो. सरचंद ख्याला Panipat: विमुक्त, घुमंतू और टपरीवास समुदाय के उत्थान को लेकर प्रशासन गंभीर, योजनाओं का लाभ दिलाना अधिकारियों की प्राथमिकता : जसमेर बंजारा Panipat: देशबंधु गुप्ता राजकीय महाविद्यालय में नवप्रवेशित विद्यार्थियों का अभिमुखीकरण कार्यक्रम, अनुशासन और सर्वांगीण विकास पर दिया जोर Zirakpur: लालड़ू-हंडेसरा में पंजाब बंद का मिला-जुला असर, बाजार व निजी स्कूल बंद; हंडेसरा में प्रदर्शनकारियों ने सड़क जाम कर उठाई बंदी सिंहों की रिहाई की मांग Zirakpur: जीरकपुर में पंजाब बंद का मिला-जुला असर, मुख्य बाजारों में शटर डाउन तो मॉल और ब्रांडेड शोरूम में जारी रहा कारोबार Lalru : लालड़ू नगर कौंसिल का बड़ा फैसला: 80 सफाई कर्मचारियों को कॉन्ट्रैक्ट पर लाया जाएगा, नए ट्यूबवेल व सीवरेज पाइपलाइन को मंजूरी Zirakpur: जीरकपुर के गांव छत में कई परिवारों ने थामा ‘आप’ का दामन, सुभाष शर्मा ने किया स्वागत; 2027 में दोबारा सरकार बनाने का दावा Zirakpur: जीरकपुर में बिल्डर के सेल्स ऑफिस पर दिनदहाड़े तीन राउंड फायरिंग, रंगदारी की पुरानी धमकियों से जुड़ी जांच; नकाबपोश हमलावर फरार
Logo
Uturn Time
ਲੁਧਿਆਣਾ: (21 ਅਗਸਤ) ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ ਲਈ ਪੰਜਾਬ ਵਿੱਚ ਆਪਣੀ ਵੱਖਰੀ ਪਛਾਣ ਰੱਖਣ ਵਾਲੇ ਲੁਧਿਆਣਾ ਸ਼ਹਿਰ ਵਿੱਚ ਕਮਰਸ਼ੀਅਲ ਰੀਅਲ ਅਸਟੇਟ ਦੇ ਖੇਤਰ ਵਿੱਚ ਇੱਕ ਨਵਾਂ ਪ੍ਰੋਜੈਕਟ Apple''s Heights ਚਰਚਾ ਵਿੱਚ ਹੈ। ਇਹ ਇੱਕ ਨਵਾਂ ਕਮਰਸ਼ੀਅਲ ਪ੍ਰੋਜੈਕਟ ਹੈ, ਜਿਸ ਨੂੰ ਲੈ ਕੇ ਇੱਥੇ ਕਾਰੋਬਾਰ ਅਤੇ ਲਾਈਫਸਟਾਈਲ ਨਾਲ ਜੁੜੀਆਂ ਸੁਵਿਧਾਵਾਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ। Apple's Heights ਦੇ Sales Executive ਜੋਗਾਠ ਗਰੇਵਾਲ ਨਾਲ ਹੋਈ ਗੱਲਬਾਤ ਦੌਰਾਨ ਉਨ੍ਹਾਂ ਨੇ ਪ੍ਰੋਜੈਕਟ ਦੀਆਂ ਕਈ ਖਾਸ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਮੁਤਾਬਕ Apple's Heights ਦੀ ਸਭ ਤੋਂ ਵੱਡੀ USP ਵਿੱਚੋਂ ਇੱਕ ਇੱਥੇ ਤਿਆਰ ਕੀਤਾ ਜਾ ਰਿਹਾ Clubhouse ਹੈ, ਜੋ ਇਸ ਕਮਰਸ਼ੀਅਲ ਪ੍ਰੋਜੈਕਟ ਨੂੰ ਇੱਕ ਵੱਖਰਾ ਅਨੁਭਵ ਦੇਣ ਦੀ ਕੋਸ਼ਿਸ਼ ਕਰਦਾ ਹੈ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਦੀ completion 2028 ਵਿੱਚ expected ਹੈ। ਇਸ ਤਰ੍ਹਾਂ Apples Heights ਨੂੰ ਆਉਣ ਵਾਲੇ ਸਮੇਂ ਵਿੱਚ ਲੁਧਿਆਣਾ ਦੇ ਕਮਰਸ਼ੀਅਲ ਲੈਂਡਸਕੇਪ ਵਿੱਚ ਇੱਕ ਨਵੇਂ destination ਵਜੋਂ ਦੇਖਿਆ ਜਾ ਰਿਹਾ ਹੈ। ਲੁਧਿਆਣਾ ਨੂੰ ਪੰਜਾਬ ਦਾ ਇੱਕ ਮਹੱਤਵਪੂਰਨ industrial hub ਮੰਨਿਆ ਜਾਂਦਾ ਹੈ। ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਉਦਯੋਗਿਕ ਇਕਾਈਆਂ ਅਤੇ ਕਾਰੋਬਾਰੀ ਗਤੀਵਿਧੀਆਂ ਹੋਣ ਕਾਰਨ commercial spaces ਦੀ demand ਵੀ ਲਗਾਤਾਰ ਬਣੀ ਰਹਿੰਦੀ ਹੈ। ਇਸੇ ਪਿਛੋਕੜ ਵਿੱਚ Apple's Heights ਵਰਗੇ ਨਵੇਂ ਕਮਰਸ਼ੀਅਲ ਪ੍ਰੋਜੈਕਟ ਕਾਰੋਬਾਰਾਂ ਅਤੇ investors ਲਈ ਨਵੇਂ ਮੌਕੇ ਪੇਸ਼ ਕਰਨ ਦਾ ਟੀਚਾ ਰੱਖਦੇ ਹਨ। ਜੋਗਿੰਦਰ ਸਿੰਘ ਗਰੇਵਾਲ ਨਾਲ ਹੋਈ ਗੱਲਬਾਤ ਵਿੱਚ Apples Heights ਦੀ USP, Clubhouse, project completion timeline ਅਤੇ ਲੁਧਿਆਣਾ ਦੇ commercial potential ਸਮੇਤ ਕਈ ਪਹਿਲੂਆਂ ’ਤੇ ਚਰਚਾ ਕੀਤੀ ਗਈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ 2028 ਤੱਕ ਤਿਆਰ ਹੋਣ ਵਾਲਾ ਇਹ ਨਵਾਂ ਕਮਰਸ਼ੀਅਲ ਪ੍ਰੋਜੈਕਟ ਲੁਧਿਆਣਾ ਦੇ business ਅਤੇ lifestyle landscape ਵਿੱਚ ਆਪਣੀ ਕਿਹੜੀ ਪਛਾਣ ਬਣਾਉਂਦਾ ਹੈ।